Bible Language

Ruth 2:4 (NCV) New Century Version

Versions

PAV   ਤਾਂ ਵੇਖੋ ਜੋ ਬੋਅਜ਼ ਬੈਤਲਹਮ ਤੋਂ ਆਇਆ ਅਤੇ ਵਾਢਿਆਂ ਨੂੰ ਆਖਿਆ, ਯਹੋਵਾਹ ਤੁਹਾਡੇ ਨਾਲ ਹੋਵੇ ਅਤੇ ਉਨ੍ਹਾਂ ਨੇ ਉੱਤਰ ਦਿੱਤਾ ਯਹੋਵਾਹ ਤੁਹਾਨੂੰ ਅਸੀਸ ਦੇਵੇ
IRVPA   ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”