Bible Language

Song of Solomon 3:1 (NCV) New Century Version

Versions

PAV   ਰਾਤ ਨੂੰ ਮੈਂ ਆਪਣੀ ਸੇਜ ਉੱਤੇ, ਮੈਂ ਆਪਣੇ ਪ੍ਰਾਣ ਪ੍ਰਿਯੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਮਿਲਿਆ ਨਾ।
IRVPA   ਰਾਤ ਨੂੰ ਮੈਂ ਆਪਣੇ ਪਲੰਗ ਉੱਤੇ,
ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ,
ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।