Bible Language

Acts 11:11 (NCV) New Century Version

Versions

PAV   ਅਰ ਵੇਖੋ ਕਿ ਓਸੇ ਵੇਲੇ ਘਰ ਦੇ ਅੱਗੇ ਜਿੱਥੇ ਅਸੀਂ ਸਾਂ ਤਿੰਨ ਮਨੁੱਖ ਆਣ ਖਲੋਤੇ ਜਿਹੜੇ ਕੈਸਰਿਆ ਤੋਂ ਮੇਰੇ ਕੋਲ ਘੱਲੇ ਹੋਏ ਸਨ
ERVPA   ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।
IRVPA   ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।