Bible Language

Acts 11:20 (NCV) New Century Version

Versions

PAV   ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਰ ਕੁਰੇਨੇ ਦੇ ਮਨੁੱਖ ਸਨ ਜਿਨ੍ਹਾਂ ਅੰਤਾਕਿਯਾ ਵਿੱਚ ਆਣ ਕੇ ਪ੍ਰਭੁ ਯਿਸੂ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਭੀ ਗੱਲਾਂ ਕੀਤੀਆਂ
ERVPA   ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।
IRVPA   ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।