Bible Language

Acts 14:13 (NCV) New Century Version

Versions

PAV   ਦਿਔਸ ਦਾ ਮੰਦਰ ਨਗਰ ਦੇ ਸਾਹਮਣੇ ਸੀ ਅਤੇ ਉਹ ਦਾ ਪੁਜਾਰੀ ਬਲਦ ਅਤੇ ਫੁੱਲਾਂ ਦੇ ਹਾਰ ਫਾਟਕਾਂ ਕੋਲ ਲਿਆ ਕੇ ਚਾਹੁੰਦਾ ਸੀ ਜੋ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ
ERVPA   ਦਿਓਸ ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।
IRVPA   ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।