Bible Language

Acts 14:14 (NCV) New Century Version

Versions

PAV   ਪਰ ਜਾਂ ਬਰਨਬਾਸ ਅਰ ਪੌਲੁਸ ਰਸੂਲਾਂ ਨੇ ਇਹ ਸੁਣਿਆ ਤਾਂ ਆਪਣੇ ਲੀੜੇ ਪਾੜੇ ਅਤੇ ਲੋਕਾਂ ਦੇ ਵਿੱਚ ਬਾਹਰ ਨੂੰ ਦੌੜੇ
ERVPA   ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾਡ਼ੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌਡ਼ ਪਏ ਅਤੇ ਉੱਚੀ-ਉੱਚੀ ਚਿਲ੍ਲਾਉਣ ਲੱਗ ਪਏ,
IRVPA   ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।