Bible Language

Acts 14:17 (NCV) New Century Version

Versions

PAV   ਤਾਂ ਭੀ ਉਹ ਨੇ ਆਪ ਨੂੰ ਬਿਨਾ ਸਾਖੀ ਨਾ ਰੱਖਿਆ ਇਸ ਲਈ ਜੋ ਉਹ ਨੇ ਭਲਾ ਕੀਤਾ ਅਰ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾ ਨੂੰ ਅਹਾਰ ਅਤੇ ਅਨੰਦ ਨਾਲ ਭਰਪੂਰ ਕੀਤਾ
ERVPA   ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸਨੇ ਅਕਾਸ਼ ਤੋਂ ਤੁਹਾਡੇ ਲਈ ਬਰਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ਼ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰਖਦਾ ਹੈ।”
IRVPA   ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।