Bible Language

Acts 14:19 (NCV) New Century Version

Versions

PAV   ਪਰੰਤੂ ਕਈ ਯਹੂਦੀ ਅੰਤਾਕਿਯਾ ਅਰ ਇਕੁਨਿਯੁਮ ਤੋਂ ਉੱਥੇ ਆਏ ਅਤੇ ਲੋਕਾਂ ਨੂੰ ਉਭਾਰ ਕੇ ਪੌਲੁਸ ਨੂੰ ਪਥਰਾਓ ਕੀਤਾ ਅਤੇ ਇਹ ਸਮਝ ਕੇ ਭਈ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ
ERVPA   ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।
IRVPA   ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।