Bible Language

Acts 14:22 (NCV) New Century Version

Versions

PAV   ਅਰ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਰ ਇਹ ਉਪਦੇਸ਼ ਦਿੰਦੇ ਸਨ ਕਿ ਨਿਹਚਾ ਵਿੱਚ ਬਣੇ ਰਹੋ ਅਤੇ ਕਿਹਾ ਭਈ ਅਸੀਂ ਬਹੁਤ ਬਿਪਤਾ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ
ERVPA   ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕਡ਼ੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ।”
IRVPA   ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।