Bible Language

Acts 14:23 (NCV) New Century Version

Versions

PAV   ਜਾਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ ਅਤੇ ਵਰਤ ਨਾਲ ਪ੍ਰਾਰਥਨਾ ਕੀਤੀ ਤਾਂ ਓਹਨਾਂ ਨੂੰ ਪ੍ਰਭੁ ਦੇ ਹੱਥ ਸੌਂਪ ਦਿੱਤਾ ਜਿਹ ਦੇ ਉੱਤੇ ਓਹਨਾਂ ਨਿਹਚਾ ਕੀਤੀ ਸੀ
ERVPA   ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
IRVPA   ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।