Bible Language

Acts 17:16 (NCV) New Century Version

Versions

PAV   ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ ਤਾਂ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਜੀ ਜਲ ਗਿਆ
ERVPA   ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬਡ਼ਾ ਦੁਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
IRVPA   {ਅਥੇਨੈ ਨਗਰ ਵਿੱਚ} PS ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।