Bible Language

Acts 17:19 (NCV) New Century Version

Versions

PAV   ਓਹ ਉਸ ਨੂੰ ਫੜ ਕੇ ਅਰਿਯੁਪਗੁਸ ਉੱਤੇ ਲੈ ਗਏ ਅਰ ਬੋਲੇ, ਕੀ ਅਸੀਂ ਪੁੱਛ ਸੱਕਦੇ ਹਾਂ ਭਈ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈॽ
ERVPA   ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।
IRVPA   ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?