Bible Language

Acts 17:24 (NCV) New Century Version

Versions

PAV   ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ
ERVPA   ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
IRVPA   ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।