Bible Language

Acts 17:25 (NCV) New Century Version

Versions

PAV   ਅਤੇ ਨਾ ਕਿਸੇ ਚੀਜ਼ ਤੋਂ ਥੁੜ ਕੇ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਆਪੇ ਸਭਨਾਂ ਨੂੰ ਜੀਉਣ ਸਵਾਸ ਅਤੇ ਸੱਭੋ ਕੁਝ ਦਿੰਦਾ ਹੈ
ERVPA   ਇਹ ਉਹ ਪ੍ਰਭੂ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋਡ਼ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸਨੂੰ ਜ਼ਰੂਰਤ ਹੈ।
IRVPA   ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।