Bible Language

Acts 17:28 (NCV) New Century Version

Versions

PAV   ਕਿਉਂਕਿ ਓਸੇ ਵਿੱਚ ਅਸੀਂ ਜੀਉਂਦੇ ਅਰ ਤੁਰਦੇ ਫਿਰਦੇ ਅਤੇ ਮਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਭੀ ਕਿੰਨਿਆਂ ਨੇ ਆਖਿਆ ਹੈ ਭਈ ਅਸੀਂ ਤਾਂ ਉਹ ਦੀ ਅੰਸ ਭੀ ਹਾਂ
ERVPA   ‘ਅਸੀਂ ਉਸ ਨਾਲ ਰਹਿੰਦੇ ਹਾਂ, ਉਸਦੇ ਨਾਲ ਤੁਰਦੇ ਹਾਂ, ਅਸੀਂ ਉਸਦੇ ਨਾਲ ਮੌਜੂਦ ਹਾਂ।’ ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, “ਅਸੀਂ ਉਸਦੇ ਬੱਚੇ ਹਾਂ।”
IRVPA   ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।