Bible Language

Acts 17:29 (NCV) New Century Version

Versions

PAV   ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਜੋਗ ਨਹੀਂ ਜੋ ਇਹ ਸਮਝੀਏ ਭਈ ਪਰਮੇਸ਼ੁਰ ਸੋਨੇ ਚਾਂਦੀ ਯਾ ਪੱਥਰ ਵਰਗਾ ਹੈ ਜਿਹ ਨੂੰ ਮਨੁੱਖ ਦੀ ਹਥੌਟੀ ਅਤੇ ਮਨ ਨੇ ਘੜਿਆ ਹੈ
ERVPA   ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।
IRVPA   ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।