Bible Language

Acts 17:32 (NCV) New Century Version

Versions

PAV   ਜਾਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਹੋਰਨਾਂ ਆਖਿਆ, ਅਸੀਂ ਇਹ ਗੱਲ ਤੈਥੋਂ ਕਦੇ ਫੇਰ ਸੁਣਾਂਗੇ
ERVPA   ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ਚੋਂ ਜੀਵਾਲਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਖੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।”
IRVPA   ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।