Bible Language

Acts 17:6 (NCV) New Century Version

Versions

PAV   ਪਰ ਜਾਂ ਓਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਾਈਆਂ ਨੂੰ ਨਗਰ ਦੇ ਸਰਦਾਰਾਂ ਅੱਗੇ ਇਉਂ ਡੰਡ ਪਾਉਂਦੇ ਖਿੱਚ ਲਿਆਏ ਭਈ ਏਹ ਲੋਕ ਜਿਨ੍ਹਾਂ ਜਗਤ ਨੂੰ ਉਲਟਾ ਦਿੱਤਾ ਹੈ ਏੱਥੇ ਵੀ ਆਏ ਹਨ!
ERVPA   ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿਚ੍ਚ ਅਕੇ ਸ਼ਹਿਰ ਦੇ ਆਗੂਆਂ ਸਾਮ੍ਹਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇਥੇ ਵੀ ਪਹੁੰਚੇ ਹਨ।
IRVPA   ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਗਏ ਹਨ!