Bible Language

Acts 21:14 (NCV) New Century Version

Versions

PAV   ਜਾਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਕਰ ਰਹੇ ਭਈ ਪ੍ਰਭੁ ਦੀ ਮਰਜ਼ੀ ਪੂਰੀ ਹੋਵੇ।।
ERVPA   ਅਸੀਂ ਉਸਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
IRVPA   ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ। PEPS