Bible Language

Acts 21:19 (NCV) New Century Version

Versions

PAV   ਅਤੇ ਉਸ ਨੇ ਓਹਨਾਂ ਨੂੰ ਪਰਨਾਮ ਕਰ ਕੇ ਜੋ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਟਹਿਲ ਦੇ ਵਸੀਲੇ ਨਾਲ ਕੀਤੇ ਸਨ ਇੱਕ ਇੱਕ ਕਰਕੇ ਸੁਣਾ ਦਿੱਤੇ
ERVPA   ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।
IRVPA   ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।