Bible Language

Acts 21:20 (NCV) New Century Version

Versions

PAV   ਸੋ ਉਨ੍ਹਾਂ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ ਜੀ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਿੰਨੇਕੁ ਹਜ਼ਾਰ ਨਿਹਚਾਵਾਨ ਹਨ ਅਰ ਸੱਭੇ ਸ਼ਰਾ ਦੇ ਗੈਰਤ ਵਾਲੇ ਹਨ
ERVPA   ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।
IRVPA   ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।