Bible Language

Acts 21:26 (NCV) New Century Version

Versions

PAV   ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਸਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਰ ਸ਼ੁੱਧ ਹੋਂਣ ਦੇ ਦਿਨਾਂ ਦੇ ਪੂਰੇ ਹੋਣ ਦੀ ਖਬਰ ਦਿੰਦਾ ਗਿਆ ਜਦ ਤਾਈਂ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।।
ERVPA   ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।
IRVPA   ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ। PS