Bible Language

Acts 21:7 (NCV) New Century Version

Versions

PAV   ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਮੁਕਾ ਕੇ ਤੁਲਮਾਇਸ ਵਿੱਚ ਅੱਪੜੇ ਅਰ ਭਾਈਆਂ ਦੀ ਸੁਖ ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਦੇ ਨਾਲ ਰਹੇ
ERVPA   ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰਖੀ ਅਤੇ ਤੁਮਾਈਸ ਪਹੁੰਚੇ। ਅਸੀਂ ਉਥੇ ਭਰਾਵਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।
IRVPA   ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।