Bible Language

Acts 22:20 (NCV) New Century Version

Versions

PAV   ਅਰ ਜਾਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਭੀ ਕੋਲ ਖੜਾ ਅਤੇ ਰਾਜ਼ੀ ਸਾਂ ਅਤੇ ਉਹ ਦੇ ਖੂਨੀਆਂ ਦੇ ਬਸਤ੍ਰਾਂ ਦੀ ਰਾਖੀ ਕਰਦਾ ਸਾਂ
ERVPA   ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉਥੇ ਹੀ ਖਡ਼ਾ ਸੀ ਅਤੇ ਉਸਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪਡ਼ਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸਨੂੰ ਮਾਰ ਰਹੇ ਸਨ।’
IRVPA   ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”