Bible Language

Acts 22:28 (NCV) New Century Version

Versions

PAV   ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖਰਚ ਕੇ ਇਹ ਮਰਾਤਬਾ ਪਾਇਆ ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ
ERVPA   ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”
IRVPA   ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।