Bible Language

Acts 22:4 (NCV) New Century Version

Versions

PAV   ਅਰ ਮੈਂ ਪੁਰਖਾਂ ਅਤੇ ਤੀਵੀਆਂ ਨੂੰ ਬੰਨ੍ਹ ਬੰਨ੍ਹ ਕੇ ਅਰ ਕੈਦ ਵਿੱਚ ਪੁਆ ਕੇ ਇਸ ਪੰਥ ਦੇ ਲੋਕਾਂ ਨੂੰ ਮੌਤ ਤੀਕੁਰ ਸਤਾਇਆ
ERVPA   ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ਡ਼ਕੇ ਕੈਦ ਕਰ ਦਿੱਤਾ।
IRVPA   ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।