Bible Language

Acts 25:26 (NCV) New Century Version

Versions

PAV   ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਅਤੇ ਨਿੱਜ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਤਹਕੀਕਾਤ ਦੇ ਪਿੱਛੋਂ ਮੈਂ ਕੁਝ ਲਿਖ ਸੱਕਾਂ
ERVPA   ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸਨੂੰ ਤੁਹਾਡੇ ਸਭ ਦੇ ਸਾਮ੍ਹਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਮ੍ਹਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸਕਾਂ।
IRVPA   ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।