Bible Language

Acts 26:14 (NCV) New Century Version

Versions

PAV   ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
ERVPA   ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲਡ਼ਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
IRVPA   ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!