Bible Language

Acts 8:20 (NCV) New Century Version

Versions

PAV   ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੈਂ ਪਰਮੇਸ਼ੁਰ ਦੀ ਦਾਤ ਨੂੰ ਮੁੱਲ ਲੈਣ ਦਾ ਖਿਆਲ ਕੀਤਾ!
ERVPA   ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।
IRVPA   ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!