Bible Language

Amos 4:2 (NCV) New Century Version

Versions

PAV   ਪਭੁ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ, ਕਿ ਵੇਖੋ, ਓਹ ਦਿਨ ਤੁਹਾਡੇ ਉੱਤੇ ਰਹੇ ਹਨ, ਕਿ ਓਹ ਤੁਹਾਨੂੰ ਕੁੰਡਲਾਂ ਨਾਲ ਲੈ ਜਾਣਗੇ, ਸਗੋਂ ਤੁਹਾਡੇ ਬਕੀਏ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ!
IRVPA   ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ!