Bible Language

Amos 5:22 (NCV) New Century Version

Versions

PAV   ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਮੈਂ ਓਹਨਾਂ ਨੂੰ ਕਬੂਲ ਨਾ ਕਰਾਂਗਾ, ਅਤੇ ਤੁਹਾਡੇ ਪਲੇ ਹੋਏ ਪਸੂਆਂ ਦੀਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਮੈਂ ਚਿਤ ਨਾ ਲਾਵਾਂਗਾ।
IRVPA   ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ।