Bible Language

Amos 6:10 (NCV) New Century Version

Versions

PAV   ਤਾਂ ਜਦ ਉਹ ਦਾ ਸਾਕ ਜੋ ਉਸ ਨੂੰ ਸਾੜਦਾ ਹੈ ਉਸ ਨੂੰ ਚੁੱਕੇ ਭਈ ਉਹ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਹ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਖੇ, ਕੀ ਤੇਰੇ ਨਾਲ ਕੋਈ ਹੋਰ ਵੀ ਹੈॽ ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇ ਚੁੱਪ ਰਹੁ, ਕਿਉਂ ਜੋ ਅਸਾਂ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ!।।
IRVPA   ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, “ਕੀ ਤੇਰੇ ਨਾਲ ਕੋਈ ਹੋਰ ਵੀ ਹੈ?” ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, “ਚੁੱਪ ਰਹਿ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ!” PEPS