Versions
PAV ਹਾਇ ਓਹਨਾਂ ਨੂੰ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹਨ, ਅਤੇ ਆਪਣਿਆਂ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹਨ, ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹਨ!
IRVPA “ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!