Bible Language

Colossians 1:26 (NCV) New Century Version

Versions

PAV   ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ
ERVPA   ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀਢ਼ੀਆਂ ਤੱਕ ਲੋਕਾਂ ਤੋਂ ਲੁਕੋਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
IRVPA   ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ।