Bible Language

Colossians 1:29 (NCV) New Century Version

Versions

PAV   ਅਤੇ ਇਸੇ ਗੱਲੇ ਮੈਂ ਉਹ ਦੀ ਕਹਨੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪੋਹੰਦਾ ਹੈ ਵੱਡੇ ਜਤਨ ਨਾਲ ਮਿਹਨਤ ਕਰਦਾ ਹਾਂ।।
ERVPA   ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਕਰ ਰਹੀ ਹੈ।
IRVPA   ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ। PE