Bible Language

Daniel 12:6 (NCV) New Century Version

Versions

PAV   ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸੁਥਰੇ ਲੀੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਪੁੱਛਿਆ ਭਈ ਏਹ ਅਚਰਜ ਗੱਲਾਂ ਕਿੰਨੇ ਚਿਰ ਪਿੱਛੋਂ ਅੰਤ ਤੋੜੀ ਪੁੱਜਣਗੀਆਂॽ
IRVPA   ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?