Bible Language

Daniel 9:26 (NCV) New Century Version

Versions

PAV   ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਰ ਪਵਿੱਤ੍ਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੀਕਰ ਲੜਾਈ ਰਹੇਗੀ ਅਤੇ ਠਹਿਰਾਈਆ ਹੋਈਆਂ ਉਜਾੜਾਂ ਹੋਣਗੀਆਂ
IRVPA   ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।