Bible Language

Deuteronomy 10:17 (NCV) New Century Version

Versions

PAV   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਅਤੇ ਪ੍ਰਭੁਆਂ ਦਾ ਪ੍ਰਭੁ ਹੈ। ਉਹ ਇੱਕ ਮਹਾਨ ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ ਜਿਹੜਾ ਕਿਸੇ ਦਾ ਪੱਖ ਨਹੀਂ ਕਰਦਾ, ਨਾ ਕਿਸੇ ਤੋਂ ਵੱਢੀ ਲੈਂਦਾ ਹੈ
IRVPA   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।