Bible Language

Deuteronomy 10:6 (NCV) New Century Version

Versions

PAV   ਇਸਰਾਏਲੀਆਂ ਨੇ ਆਕਾਨੀਆ ਦੇ ਬਏਰੋਥ ਤੋਂ ਮੋਸੋਰਾਹ ਤੀਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉੱਥੇ ਉਹ ਦੱਬਿਆ ਗਿਆ ਤਾਂ ਉਸ ਦੇ ਪੁੱਤ੍ਰ ਅਲਆਜ਼ਾਰ ਨੇ ਉਸ ਦੇ ਥਾਂ ਜਾਜਕਾਈ ਕੀਤੀ
IRVPA   ਇਸਰਾਏਲੀਆਂ ਨੇ ਯਆਕਾਨੀਆਂ ਦੇ ਬਏਰੋਥ * ਯਾਕਾਨ ਦੇ ਲੋਕਾਂ ਦੇ ਖੂਹ ਤੋਂ ਤੋਂ ਮੋਸੇਰਾਹ ਤੱਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉਸ ਨੂੰ ਉੱਥੇ ਹੀ ਦੱਬਿਆ ਗਿਆ, ਤਦ ਉਸ ਦਾ ਪੁੱਤਰ ਅਲਆਜ਼ਾਰ ਉਸ ਦੇ ਸਥਾਨ ਤੇ ਜਾਜਕਾਈ ਦਾ ਕੰਮ ਕਰਨ ਲੱਗਾ।