Bible Language

Deuteronomy 1:44 (NCV) New Century Version

Versions

PAV   ਤਾਂ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ ਵਿੱਚ ਵੱਸਦੇ ਸਨ ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਨਠਾ ਦਿੱਤਾ ਜਿਵੇਂ ਸ਼ਹਿਤ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੀਕ ਮਾਰਿਆ
IRVPA   ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।