Bible Language

Deuteronomy 25:11 (NCV) New Century Version

Versions

PAV   ਜੇ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਤੀਵੀਂ ਨੇੜੇ ਆਵੇ ਤਾਂ ਜੋ ਆਪਣੇ ਮਨੁੱਖ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣੇ ਹੱਥ ਵਧਾ ਕੇ ਉਸ ਦੇ ਚੱਡਿਆਂ ਤੋਂ ਫੜ ਲਵੇ
IRVPA   {ਹੋਰ ਨਿਯਮ} PS “ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,