Bible Language

Deuteronomy 26:14 (NCV) New Century Version

Versions

PAV   ਮੈਂ ਆਪਣੇ ਸੋਗ ਵਿੱਚ ਉਨ੍ਹਾਂ ਤੋਂ ਨਹੀਂ ਖਾਧਾ, ਨਾ ਜਦ ਮੈਂ ਅਸ਼ੁੱਧ ਸਾਂ ਉਨ੍ਹਾਂ ਵਿੱਚੋਂ ਕੁਝ ਕੱਢਿਆ, ਨਾ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ। ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਤਿਵੇਂ ਹੀ ਕੀਤਾ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ
IRVPA   ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।