Bible Language

Deuteronomy 31:14 (NCV) New Century Version

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਤੇਰੀ ਮੌਤ ਦੇ ਦਿਨ ਨੇੜੇ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੋ ਤਾਂ ਜੋ ਮੈਂ ਉਹ ਨੂੰ ਹੁਕਮ ਦੇਵਾਂ। ਸੋ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ
IRVPA   {ਪਰਮੇਸ਼ੁਰ ਦੁਆਰਾ ਮੂਸਾ ਅਤੇ ਯਹੋਸ਼ੁਆ ਨੂੰ ਬੁਲਾਇਆ ਜਾਣਾ} PS ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੇਰੀ ਮੌਤ ਦੇ ਦਿਨ ਨੇੜੇ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ।” ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ।