Bible Language

Deuteronomy 31:21 (NCV) New Century Version

Versions

PAV   ਤਾਂ ਐਉਂ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰੀਆਈਆਂ ਤੇ ਬਿਪਤਾਂ ਉਨ੍ਹਾਂ ਉੱਤੇ ਪੈਣਗੀਆਂ ਤਾਂ ਏਹ ਗੀਤ ਉਨ੍ਹਾਂ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਉਨ੍ਹਾਂ ਦੀ ਅੰਸ ਦੇ ਮੂੰਹ ਤੋਂ ਉਹ ਭੁੱਲ ਨਾ ਜਾਵੇਗਾ। ਏਸ ਤੋਂ ਅੱਗੇ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਪੁਚਾਇਆ ਜਿਹ ਦੀ ਮੈਂ ਸੌਂਹ ਖਾਧੀ ਸੀ ਮੈਂ ਤਾਂ ਉਨ੍ਹਾਂ ਦਾ ਪ੍ਰੋਜਨ ਜਾਣਦਾ ਹਾਂ ਜਿਹੜਾ ਓਹ ਅੱਜ ਘੜਦੇ ਹਨ
IRVPA   ਅਜਿਹਾ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਇਨ੍ਹਾਂ ਉੱਤੇ ਪੈਣਗੀਆਂ ਤਾਂ ਇਹ ਗੀਤ ਇਨ੍ਹਾਂ ਦੇ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਇਨ੍ਹਾਂ ਦੇ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ। ਕਿਉਂ ਜੋ ਅਜੇ ਜਦ ਕਿ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਨਹੀਂ ਪਹੁੰਚਾਇਆ ਹੈ ਜਿਸ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ।” PEPS