Bible Language

Deuteronomy 31:26 (NCV) New Century Version

Versions

PAV   ਕਿ ਏਸ ਬਿਵਸਥਾ ਦੀ ਪੋਥੀ ਨੂੰ ਲੈ ਕੇ ਉਹ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ ਤਾਂ ਜੋ ਉਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ?
IRVPA   “ਬਿਵਸਥਾ ਦੀ ਇਸ ਪੁਸਤਕ ਨੂੰ ਲੈ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ, ਤਾਂ ਜੋ ਇਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ।