Bible Language

Deuteronomy 31:3 (NCV) New Century Version

Versions

PAV   ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਲੰਘ ਕੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗੋਂ ਮਿਟਾ ਦੇਵੇਗਾ, ਤੁਸੀਂ ਓਹਨਾਂ ਉੱਤੇ ਕਬਜ਼ਾ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ ਅੱਗੇ ਲੰਘੇਗਾ ਜਿਵੇਂ ਯਹੋਵਾਹ ਬੋਲਿਆ ਹੈ
IRVPA   ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ।