Bible Language

Deuteronomy 33:7 (NCV) New Century Version

Versions

PAV   ਯਹੂਦਾਹ ਲਈ ਉਸ ਆਖਿਆ, ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ, ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ। ਉਹ ਆਪਣੀਂ ਹੱਥੀਂ ਆਪਣੇ ਲਈ ਲੜੇ, ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ।।
IRVPA   ਯਹੂਦਾਹ ਲਈ ਉਸ ਨੇ ਆਖਿਆ,
ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ,
ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ।
ਉਹ ਆਪਣੇ ਲਈ ਆਪਣੇ ਹੱਥੀਂ ਲੜਿਆ,
ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ।