Bible Language

Deuteronomy 3:2 (NCV) New Century Version

Versions

PAV   ਯਹੋਵਾਹ ਨੇ ਮੈਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਇਉਂ ਕਰੇਂਗਾ ਜਿਵੇਂ ਤੈਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਕੀਤਾ
IRVPA   ਯਹੋਵਾਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।”