Bible Language

Deuteronomy 3:21 (NCV) New Century Version

Versions

PAV   ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਕਿ ਤੇਰੀਆਂ ਅੱਖਾਂ ਨੇ ਸਭ ਕੁੱਝ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਵੇਖਿਆ ਐਉਂ ਯਹੋਵਾਹ ਸਾਰੀਆਂ ਪਾਤਸ਼ਾਹੀਆਂ ਨਾਲ ਕਰੇਗਾ ਜਦ ਤੂੰ ਉੱਪਰ ਪਾਰ ਲੰਘੇਂ
IRVPA   ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਅਤੇ ਆਖਿਆ, “ਤੇਰੀਆਂ ਅੱਖਾਂ ਨੇ ਉਹ ਸਭ ਕੁਝ ਵੇਖਿਆ ਹੈ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ, ਅਜਿਹਾ ਹੀ ਯਹੋਵਾਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ।