Bible Language

Deuteronomy 4 (NCV) New Century Version

Versions

PAV   ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਾਨੂਨਾਂ ਨੂੰ ਸੁਣੋ ਜਿਹੜੇ ਮੈਂ ਪੂਰੇ ਕਰਨ ਲਈ ਤੁਹਾਨੂੰ ਸਿਖਾਉਂਦਾ ਹਾਂ ਤਾਂ ਜੋ ਤੁਸੀਂ ਜੀਓ ਅਤੇ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿਹੜੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ
IRVPA   {ਮੂਸਾ ਦਾ ਉਪਦੇਸ਼} PS ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।